ਈਰਾਨ ਅਤੇ ਇਜਰਾਇਲ ਵਿਚਕਾਰ ਚੱਲ ਰਹੇ ਜੰਗ ਦੇ ਮੱਦੇ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵਾਪਸ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਹਰਜਿੰਦਰ ਸਿੰਘ ਧਾਮੀ





ਬੀਬੀ ਰਾਜਨਦੀਪ ਕੌਰ ਦਾ ਸ਼ੁਭ ਵਿਆਹ ਕਾਕਾ ਜਗਦੀਪ ਸਿੰਘ ਨਾਲ ਹੋਇਆ । ਅਦਾਰਾ 7newspunjabi.com ਵਲੋਂ ਹਾਰਦਿਕ ਸ਼ੁਭਕਾਮਨਾਵਾਂ।




ਬੜੀ ਹੀ ਦੁਖਦਾਈ ਖਬਰ ਹੈ ਕਿ ਸਮਰਾਲਾ ਤੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਅਤੇ ਕੌਂਸਲਰ ਸਨੀ ਦੂਆ ਜੀ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਹਨ । ਸਮਰਾਲਾ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ।

