ਬਾਬਾ ਸਾਹਿਬ ਬੀ. ਆਰ. ਅੰਬੇਦਕਰ ਮਿਸ਼ਨਰੀ ਸਭਾ ਦੀ ਮਾਸਿਕ ਮੀਟਿੰਗ ਦੌਰਾਨ ਪਾਰਕ ਜਲਦ ਬਣਾਉਣ ਅਤੇ ਕਮਿਊਨਿਟੀ ਹਾਲ ਬਣਾਉਣ ਦੀ ਮੰਗ । ਮਿਸ਼ਨਰੀ ਸਭਾ ਵੱਲੋਂ ਗਰੀਬਾਂ ਦੀ ਭਲਾਈ ਲਈ ਕੀਤੇ ਜਾਂਦੇ ਕਾਰਜ ਸ਼ਲਾਘਾਯੋਗ –ਹੈੱਡਮਾਸਟਰ ਚਰਨਜੀਤ ਸਿੰਘ






ਬੀਬੀ ਰਾਜਨਦੀਪ ਕੌਰ ਦਾ ਸ਼ੁਭ ਵਿਆਹ ਕਾਕਾ ਜਗਦੀਪ ਸਿੰਘ ਨਾਲ ਹੋਇਆ । ਅਦਾਰਾ 7newspunjabi.com ਵਲੋਂ ਹਾਰਦਿਕ ਸ਼ੁਭਕਾਮਨਾਵਾਂ।




ਬੜੀ ਹੀ ਦੁਖਦਾਈ ਖਬਰ ਹੈ ਕਿ ਸਮਰਾਲਾ ਤੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਅਤੇ ਕੌਂਸਲਰ ਸਨੀ ਦੂਆ ਜੀ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਹਨ । ਸਮਰਾਲਾ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ।
